Saturday 7 April 2018

ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ ਲੋਕਾਂ ਦੀ ਭੀੜ Punjabi Shayari - Mr.BenaaM

ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ ,
            ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ ,
ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ ,
           ਤੇਰੇ ਜਖਮ ਢੱਕਣ ਦੇ ਕੰਮ ਆਊਗਾ..!

Kharid riha si isaka di chaadar mohobabat de bazar vicho main ,
                 Lokan de bhir vicho awaj aae ,
        Agali dukan to apne layi  kafan vi kharid da jo ,

               Tere jakhama ḍhakaṇ de kam aaunge...!





No comments:

Post a Comment